Versions
PAV ਅਤੇ ਇਸਰਾਏਲੀਆਂ ਦਾ ਹੱਥ ਬਹੁਤ ਤਕੜਾ ਹੋਇਆ ਅਤੇ ਕਨਾਨ ਦੇ ਰਾਜਾ ਯਾਬੀਨ ਉੱਤੇ ਸਮਰਥ ਹੋਇਆ ਇੱਥੋਂ ਤੋੜੀ ਜੋ ਉਨ੍ਹਾਂ ਨੇ ਕਨਾਨ ਦੇ ਰਾਜਾ ਯਾਬੀਨ ਨੂੰ ਨਾਸ ਕਰ ਸੁੱਟਿਆ।।
IRVPA ਅਤੇ ਇਸਰਾਏਲੀਆਂ ਦਾ ਹੱਥ ਕਨਾਨ ਦੇ ਰਾਜਾ ਯਾਬੀਨ ਉੱਤੇ ਬਹੁਤ ਤਕੜਾ ਹੋਇਆ, ਇੱਥੋਂ ਤੱਕ ਕਿ ਉਨ੍ਹਾਂ ਨੇ ਕਨਾਨ ਦੇ ਰਾਜਾ ਯਾਬੀਨ ਨੂੰ ਨਾਸ ਕਰ ਦਿੱਤਾ। PE