Versions
PAV ਬਾਰਾਕ ਨੇ ਉਹ ਨੂੰ ਆਖਿਆ, ਜੇ ਤੂੰ ਮੇਰੇ ਨਾਲ ਚੱਲੇਂਗੀ ਤਾਂ ਮੈਂ ਜਾਵਾਂਗਾ ਪਰ ਜੇ ਤੂੰ ਮੇਰੇ ਨਾਲ ਨਾ ਚੱਲੇਂ ਤਾਂ ਮੈਂ ਭੀ ਨਹੀਂ ਜਾਂਦਾ
IRVPA ਬਾਰਾਕ ਨੇ ਉਸ ਨੂੰ ਕਿਹਾ, “ਜੇਕਰ ਤੂੰ ਮੇਰੇ ਨਾਲ ਚੱਲੇਂਗੀ ਤਾਂ ਹੀ ਮੈਂ ਜਾਂਵਾਂਗਾ ਪਰ ਜੇ ਤੂੰ ਮੇਰੇ ਨਾਲ ਨਾ ਚੱਲੇਂ ਤਾਂ ਮੈਂ ਵੀ ਨਹੀਂ ਜਾਂਵਾਂਗਾ।”