Versions
PAV ਇਸੇ ਤਰਾਂ, ਹੇ ਯਹੋਵਾਹ, ਤੇਰੇ ਸਾਰੇ ਵੈਰੀ ਨਾਸ ਹੋ ਜਾਣ! ਪਰ ਉਹ ਦੇ ਪ੍ਰੇਮੀ ਸੂਰਜ ਵਾਂਗਰ ਹੋਣ, ਜਦ ਉਹ ਆਪਣੇ ਬਲ ਨਾਲ ਚੜ੍ਹਦਾ ਹੈ।। ਅਤੇ ਦੇਸ ਨੂੰ ਚਾਲੀ ਵਰਹੇ ਸੁਖ ਰਿਹਾ।।
IRVPA ਇਸੇ ਤਰ੍ਹਾਂ, ਹੇ ਯਹੋਵਾਹ, ਤੇਰੇ ਸਾਰੇ ਵੈਰੀ ਨਾਸ ਹੋ ਜਾਣ!
ਪਰ ਉਸ ਦੇ ਪ੍ਰੇਮੀ ਸੂਰਜ ਵਾਂਗੂੰ ਹੋਣ, ਜਦ ਉਹ ਆਪਣੇ ਪ੍ਰਤਾਪ ਨਾਲ ਚੜ੍ਹਦਾ ਹੈ। PEPS ਫਿਰ ਚਾਲ੍ਹੀ ਸਾਲਾਂ ਤੱਕ ਦੇਸ਼ ਵਿੱਚ ਸ਼ਾਂਤੀ ਰਹੀ। PE