Versions
PAV ਗਿਦਾਊਨ ਨੇ ਉਸ ਨੂੰ ਆਖਿਆ, ਹੈ ਪ੍ਰਭੁ, ਜੇ ਯਹੋਵਾਹ ਸਾਡੇ ਨਾਲ ਹੁੰਦਾ ਤਾਂ ਇਹ ਸਾਰੀ ਬਿਪਤਾ ਸਾਡੇ ਉੱਤੇ ਕਾਹਨੂੰ ਪੈਂਦੀ? ਅਤੇ ਓਹ ਸਾਰੇ ਅਚਰਜ ਕੰਮ ਕਿੱਥੇ ਹਨ ਜਿਹੜੇ ਸਾਡੇ ਪਿਉ ਦਾਦੇ ਸਾਨੂੰ ਬਾਤਾਂ ਪਾ ਕੇ ਇਉਂ ਸੁਣਾਉਂਦੇ ਸਨ ਜੋ ਭਲਾ, ਯਹੋਵਾਹ ਸਾਨੂੰ ਮਿਸਰ ਤੋਂ ਨਹੀਂ ਕੱਢ ਲਿਆਇਆ? ਪਰ ਹੁਣ ਯਹੋਵਾਹ ਨੇ ਸਾਨੂੰ ਤਿਆਗ ਦਿੱਤਾ ਅਤੇ ਸਾਨੂੰ ਮਿਦਯਾਨੀਆਂ ਦੇ ਹੱਥ ਕਰ ਦਿੱਤਾ
IRVPA ਗਿਦਾਊਨ ਨੇ ਉਸ ਨੂੰ ਕਿਹਾ, “ਹੇ ਪ੍ਰਭੂ, ਜੇ ਯਹੋਵਾਹ ਸਾਡੇ ਨਾਲ ਹੁੰਦਾ ਤਾਂ ਇਹ ਸਾਰੀ ਬਿਪਤਾ ਸਾਡੇ ਉੱਤੇ ਕਿਉਂ ਪੈਂਦੀ? ਅਤੇ ਉਹ ਸਾਰੇ ਅਚਰਜ਼ ਕੰਮ ਕਿੱਥੇ ਹਨ, ਜਿਹੜੇ ਸਾਡੇ ਪਿਉ-ਦਾਦੇ ਸਾਨੂੰ ਇਹ ਕਹਿ ਕੇ ਸੁਣਾਉਂਦੇ ਸਨ, ਕੀ ਭਲਾ, ਯਹੋਵਾਹ ਸਾਨੂੰ ਮਿਸਰ ਤੋਂ ਨਹੀਂ ਕੱਢ ਲਿਆਇਆ? ਪਰ ਹੁਣ ਤਾਂ ਯਹੋਵਾਹ ਨੇ ਸਾਨੂੰ ਤਿਆਗ ਦਿੱਤਾ ਅਤੇ ਸਾਨੂੰ ਮਿਦਯਾਨੀਆਂ ਦੇ ਹੱਥ ਕਰ ਦਿੱਤਾ ਹੈ।”