Bible Versions
Bible Books

Judges 7:22 (KJV) King James Version

Versions

PAV   ਉਨ੍ਹਾਂ ਨੇ ਓਹ ਤਿੰਨ ਸੌ ਤੁਰ੍ਹੀਆਂ ਵਜਾਈਆਂ ਅਤੇ ਯਹੋਵਾਹ ਨੇ ਸਭਨਾਂ ਦੀ ਤਲਵਾਰ ਉਨ੍ਹਾਂ ਦੇ ਨਾਲ ਦਿਆਂ ਅਤੇ ਸਾਰੀ ਫੌਜ ਉੱਤੇ ਚਲਵਾਈ ਅਤੇ ਫੌਜ ਬੈਤ ਸ਼ਿੱਟਾਹ ਨੂੰ ਸਰੇਰਹ ਦੀ ਵੱਲ ਅਬੇਲ ਮਹੋਲਾਹ ਤੀਕ ਜੋ ਟੱਬਾਥ ਕੋਲ ਹੈ ਭੱਜ ਗਈ
IRVPA   ਉਨ੍ਹਾਂ ਨੇ ਤਿੰਨ ਸੌ ਤੁਰ੍ਹੀਆਂ ਵਜਾਈਆਂ ਅਤੇ ਯਹੋਵਾਹ ਨੇ ਇੱਕ-ਇੱਕ ਮਨੁੱਖ ਦੀ ਤਲਵਾਰ ਉਸ ਦੇ ਸਾਥੀ ਉੱਤੇ ਅਤੇ ਸਾਰੀ ਫੌਜ ਉੱਤੇ ਚਲਵਾਈ, ਤਾਂ ਫੌਜ ਸਰੇਰਹ ਦੀ ਵੱਲ ਬੈਤ ਸ਼ਿੱਟਾਹ ਨੂੰ ਅਤੇ ਅਬੇਲ - ਮਹੋਲਾਹ ਤੱਕ ਜੋ ਟੱਬਾਥ ਕੋਲ ਹੈ, ਭੱਜ ਗਈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us