Versions
PAV ਤਾਂ ਗਿਦਾਊਨ ਨੇ ਉਨ੍ਹਾਂ ਨੂੰ ਆਖਿਆ, ਮੈਂ ਇੱਕ ਗੱਲ ਤੁਹਾਥੋਂ ਮੰਗਨਾ ਹਾਂ ਭਈ ਤੁਸੀਂ ਸਾਰੇ ਮਨੁੱਖ ਆਪਣੀ ਲੁੱਟ ਦੇ ਵਿੱਚੋਂ ਵਾਲੇ ਮੈਨੂੰ ਦੇ ਦਿਓ ਕਿਉਂ ਜੋ ਉਨ੍ਹਾਂ ਦੇ ਵਾਲੇ ਸੋਨੇ ਸਨ ਇਸ ਲਈ ਜੋ ਓਹ ਇਸਮਾਏਲੀ ਸਨ
IRVPA ਤਾਂ ਗਿਦਾਊਨ ਨੇ ਉਨ੍ਹਾਂ ਨੂੰ ਕਿਹਾ, “ਮੈਂ ਇੱਕ ਚੀਜ਼ ਤੁਹਾਡੇ ਤੋਂ ਮੰਗਦਾ ਹਾਂ, ਕਿ ਤੁਸੀਂ ਸਾਰੇ ਆਪਣੀ ਲੁੱਟ ਦੇ ਵਿੱਚੋਂ ਵਾਲੀਆਂ ਮੈਨੂੰ ਦੇ ਦਿਉ।” (ਕਿਉਂ ਜੋ ਉਹ ਵਾਲੀਆਂ ਸੋਨੇ ਦੀਆਂ ਸਨ, ਅਤੇ ਸੋਨੇ ਦੀਆਂ ਵਾਲੀਆਂ ਪਾਉਣਾ ਇਸਮਾਏਲੀਆਂ ਦੀ ਰੀਤ ਸੀ)