Versions
PAV ਸੋ ਓਹ ਸੋਨੇ ਦੇ ਵਾਲੇ ਜੋ ਉਹ ਨੇ ਮੰਗੇ ਸਨ ਤੋਲ ਵਿੱਚ ਵੀਹ ਕੁ ਸੇਰ ਸਨ, ਗਹਿਣੇ ਅਤੇ ਕੰਠੇ ਅਤੇ ਕਿਰਮਚੀ ਲੀੜੀਆਂ ਤੋਂ ਬਿਨਾਂ ਜੋ ਮਿਦਿਯਾਨੀ ਹੰਡਾਉਂਦੇ ਸਨ ਅਤੇ ਉਨਾਂ ਗਹਿਣਿਆਂ ਤੋਂ ਬਿਨਾਂ ਜੋ ਉਨ੍ਹਾਂ ਦੇ ਉਠਾ ਦੇ ਗਲਾਂ ਵਿੱਚ ਸਨ
IRVPA ਜੋ ਸੋਨੇ ਦੀਆਂ ਵਾਲੀਆਂ ਉਸ ਨੇ ਮੰਗੀਆਂ ਸਨ, ਉਨ੍ਹਾਂ ਦਾ ਤੋਲ ਵੀਹ ਸੇਰ ਦੇ ਲੱਗਭੱਗ ਸੀ, ਉਨ੍ਹਾਂ ਗਹਿਣਿਆਂ, ਕੈਂਠੇ ਅਤੇ ਬੈਂਗਣੀ ਕੱਪੜਿਆਂ ਤੋਂ ਬਿਨ੍ਹਾਂ ਜੋ ਮਿਦਯਾਨੀਆਂ ਦੇ ਰਾਜੇ ਪਹਿਨਦੇ ਸਨ ਅਤੇ ਉਨ੍ਹਾਂ ਗਹਿਣਿਆਂ ਤੋਂ ਬਿਨ੍ਹਾਂ ਜੋ ਊਠਾਂ ਦੇ ਗਲ਼ ਵਿੱਚ ਸਨ।