Versions
PAV ਸੋ ਗਿਦਾਊਨ ਨੇ ਉਨ੍ਹਾਂ ਦਾ ਇੱਕ ਏਫ਼ੋਦ ਬਣਾ ਕੇ ਆਪਣੇ ਸ਼ਹਿਰ ਆਫ਼ਰਾਹ ਵਿੱਚ ਉਸ ਨੂੰ ਰੱਖਿਆ ਅਤੇ ਉੱਥੇ ਸਾਰੇ ਇਸਰਾਏਲੀ ਉਸ ਦੇ ਮਗਰ ਲੱਗ ਕੇ ਜ਼ਨਾਕਾਰ ਹੋਏ ਅਤੇ ਇਹ ਗੱਲ ਗਿਦਾਊਨ ਅਰ ਉਹ ਦੇ ਟੱਬਰ ਦੇ ਲਈ ਇੱਕ ਫਾਹੀ ਹੋ ਗਈ।।
IRVPA ਗਿਦਾਊਨ ਨੇ ਉਨ੍ਹਾਂ ਦਾ ਇੱਕ ਏਫ਼ੋਦ † ਕੂਚ 28 ਅਧਿਆਇ ਦੇਖੋ ਬਣਾ ਕੇ ਆਪਣੇ ਸ਼ਹਿਰ ਆਫ਼ਰਾਹ ਵਿੱਚ ਉਸ ਨੂੰ ਰੱਖਿਆ, ਅਤੇ ਉੱਥੇ ਸਾਰੇ ਇਸਰਾਏਲੀ ਵਿਭਚਾਰੀਆਂ ਵਾਂਗੂੰ ਉਸ ਦੇ ਪਿੱਛੇ ਲੱਗ ਗਏ ਅਤੇ ਇਹ ਗੱਲ ਗਿਦਾਊਨ ਅਤੇ ਉਸ ਦੇ ਘਰਾਣੇ ਲਈ ਫਾਹੀ ਹੋ ਗਈ। PEPS