Versions
PAV ਇਸ ਤਰ੍ਹਾਂ ਨਾਲ ਇਸਰਾਏਲੀਆਂ ਅੱਗੇ ਮਿਦਯਾਨੀ ਅਜੇਹੇ ਹਾਰੇ ਜੋ ਫੇਰ ਸਿਰ ਨਾ ਚੁੱਕ ਸੱਕੇ ਅਤੇ ਗਿਦਊਨ ਦੇ ਦਿਨਾਂ ਵਿੱਚ ਚਾਲੀ ਵਰਹੇ ਦੇਸ ਸੁਖੀ ਰਿਹਾ।।
IRVPA ਇਸ ਤਰ੍ਹਾਂ ਨਾਲ ਮਿਦਯਾਨੀ ਇਸਰਾਏਲੀਆਂ ਤੋਂ ਅਜਿਹੇ ਹਾਰੇ ਕਿ ਫਿਰ ਸਿਰ ਨਾ ਚੁੱਕ ਸਕੇ ਅਤੇ ਗਿਦਾਊਨ ਦੇ ਦਿਨਾਂ ਵਿੱਚ ਚਾਲ੍ਹੀ ਸਾਲਾਂ ਤੱਕ ਦੇਸ਼ ਵਿੱਚ ਸ਼ਾਂਤੀ ਰਹੀ। PS