Versions
PAV ਹੇ ਸੀਯੋਨ ਦੀਏ ਧੀਏ, ਤੇਰੀ ਬਦੀ ਦੀ ਸਜ਼ਾ ਪੂਰੀ ਹੋਈ, ਉਹ ਤੈਨੂੰ ਫੇਰ ਅਸੀਰ ਕਰ ਕੇ ਨਹੀਂ ਲੈ ਜਾਵੇਗਾ! ਹੇ ਅਦੋਮ ਦੀਏ ਧੀਏ, ਉਹ ਤੇਰੀ ਬਦੀ ਦੀ ਖ਼ਬਰ ਲਵੇਗਾ, ਉਹ ਤੇਰੇ ਪਾਪ ਨੰਗੇ ਕਰ ਦੇਵੇਗਾ!।।
IRVPA ਹੇ ਸੀਯੋਨ ਦੀਏ ਧੀਏ, ਤੇਰੀ ਬਦੀ ਦੀ ਸਜ਼ਾ ਪੂਰੀ ਹੋਈ,
ਉਹ ਤੈਨੂੰ ਫੇਰ ਗੁਲਾਮ ਬਣਾ ਕੇ ਨਹੀਂ ਲੈ ਜਾਵੇਗਾ!
ਹੇ ਅਦੋਮ ਦੀਏ ਧੀਏ, ਉਹ ਤੇਰੀ ਬਦੀ ਦੀ ਖ਼ਬਰ ਲਵੇਗਾ,
ਉਹ ਤੇਰੇ ਪਾਪ ਉਘਾੜ ਦੇਵੇਗਾ! PE