Versions
PAV ਅਤੇ ਸੱਤਵੇਂ ਦਿਨ ਜਾਜਕ ਉਸ ਸੇਣੂਏ ਨੂੰ ਫੇਰ ਵੇਖੇ ਅਤੇ ਵੇਖੋ, ਜੇ ਸੇਣੂਆ ਚੰਮ ਵਿੱਚ ਖਿਲਰਿਆ ਹੋਇਆ ਨਾ ਹੋਵੇ ਅਤੇ ਨਾ ਉਸ ਦੇ ਵੇਖਣ ਵਿੱਚ ਚੰਮ ਨਾਲੋਂ ਡੂੰਘਾ ਹੋਵੇ ਤਾਂ ਜਾਜਕ ਉਸ ਨੂੰ ਸ਼ੁੱਧ ਆਖੇ ਅਤੇ ਉਹ ਆਪਣੇ ਲੀੜੇ ਧੋਕੇ ਸ਼ੁੱਧ ਹੋ ਜਾਵੇ
IRVPA ਸੱਤਵੇਂ ਦਿਨ ਜਾਜਕ ਉਸ ਦਾਦ ਨੂੰ ਫੇਰ ਜਾਂਚੇ ਅਤੇ ਵੇਖੋ, ਜੇਕਰ ਉਹ ਦਾਦ ਚਮੜੀ ਵਿੱਚ ਫੈਲਿਆ ਨਾ ਹੋਵੇ ਅਤੇ ਚਮੜੀ ਨਾਲੋਂ ਡੂੰਘਾ ਨਾ ਦਿਸੇ ਤਾਂ ਜਾਜਕ ਉਸ ਮਨੁੱਖ ਨੂੰ ਸ਼ੁੱਧ ਠਹਿਰਾਵੇ ਅਤੇ ਉਹ ਆਪਣੇ ਕੱਪੜੇ ਧੋ ਕੇ ਸ਼ੁੱਧ ਹੋ ਜਾਵੇ।