Versions
PAV ਅਤੇ ਜੇ ਉਹ ਰੋਗ ਕਿਸੇ ਲੀੜੇ ਵਿੱਚ ਯਾ ਚੰਮ ਵਿੱਚ, ਭਾਵੇਂ ਤਾਣੀ ਵਿੱਚ, ਭਾਵੇਂ ਉੱਣਨੀ ਵਿੱਚ, ਭਾਵੇਂ ਚੰਮ ਦੀ ਬਣੀ ਹੋਈ ਕਿਸੇ ਵਸਤ ਵਿੱਚ ਕੁਝ ਹਰਾ ਯਾ ਲਾਲ ਜਿਹਾ ਹੋਵੇ ਤਾਂ ਉਹ ਕੋਹੜ ਦਾ ਰੋਗ ਹੈ ਅਤੇ ਜਾਜਕ ਨੂੰ ਦੱਸਿਆ ਜਾਵੇ
IRVPA ਜੇਕਰ ਉਹ ਰੋਗ ਕਿਸੇ ਕੱਪੜੇ ਵਿੱਚ, ਭਾਵੇਂ ਚਮੜੇ ਵਿੱਚ, ਭਾਵੇਂ ਤਾਣੀ ਵਿੱਚ, ਭਾਵੇਂ ਉੱਣਨੀ ਵਿੱਚ, ਭਾਵੇਂ ਚਮੜੇ ਦੀ ਬਣੀ ਹੋਈ ਕਿਸੇ ਵਸਤੂ ਵਿੱਚ ਕੁਝ ਹਰਾ ਜਾਂ ਲਾਲ ਜਿਹਾ ਹੋਵੇ, ਤਾਂ ਉਹ ਕੋੜ੍ਹ ਦਾ ਰੋਗ ਹੈ ਅਤੇ ਜਾਜਕ ਨੂੰ ਵਿਖਾਇਆ ਜਾਵੇ।