Versions
PAV ਓਸ ਕਿਸੇ ਕੰਜਰੀ ਨੂੰ ਯਾ ਕਿਸੇ ਭਿੱਟੜ ਨੂੰ ਵਹੁਟੀ ਨਾ ਬਣਾਉਣ, ਨਾ ਓਹ ਕਿਸੇ ਭਰਤੇ ਦੀ ਕੱਢੀ ਹੋਈ ਤੀਵੀਂ ਨੂੰ ਵਿਆਹੁਣ ਕਿਉਂ ਜੋ ਓਹ ਆਪਣੇ ਪਰਮੇਸ਼ੁਰ ਅੱਗੇ ਪਵਿੱਤ੍ਰ ਹਨ
IRVPA ਉਹ ਕਿਸੇ ਵੇਸਵਾ ਜਾਂ ਭਰਿਸ਼ਟ ਇਸਤਰੀ ਨਾਲ ਵਿਆਹ ਨਾ ਕਰਨ, ਨਾ ਹੀ ਉਹ ਆਪਣੇ ਪਤੀ ਵੱਲੋਂ ਤਿਆਗੀ ਹੋਈ ਕਿਸੇ ਇਸਤਰੀ ਨੂੰ ਵਿਆਹੁਣ, ਕਿਉਂ ਜੋ ਉਹ ਆਪਣੇ ਪਰਮੇਸ਼ੁਰ ਦੇ ਅੱਗੇ ਪਵਿੱਤਰ ਹਨ।