Versions
PAV ਜਾਂ ਕੋਈ ਬਲਦ ਯਾ ਭੇਡ ਯਾ ਬੱਕਰਾ ਜੰਮੇ ਤਾਂ ਉਹ ਸੱਤ ਦਿਨ ਤੋੜੀ ਮਾਂ ਦੇ ਕੋਲ ਰਹੇ ਅਤੇ ਅੱਠਵੇਂ ਦਿਨ ਤੋਂ ਲੈਕੇ ਉਹ ਯਹੋਵਾਹ ਦੇ ਅੱਗੇ ਅੱਗ ਦੀ ਭੇਟ ਦੇ ਲਈ ਮੰਨਣ ਜੋਗਾ ਹੋਵੇਗਾ
IRVPA ਜਦ ਕੋਈ ਬਲ਼ਦ, ਜਾਂ ਭੇਡ ਜਾਂ ਬੱਕਰੀ ਦਾ ਬੱਚਾ ਜੰਮੇ ਤਾਂ ਉਹ ਸੱਤ ਦਿਨ ਤੱਕ ਆਪਣੀ ਮਾਂ ਦੇ ਕੋਲ ਰਹੇ ਅਤੇ ਅੱਠਵੇਂ ਦਿਨ ਤੋਂ ਲੈ ਕੇ ਉਹ ਯਹੋਵਾਹ ਦੇ ਅੱਗੇ ਅੱਗ ਦੀ ਭੇਟ ਦੇ ਲਈ ਸਵੀਕਾਰ ਯੋਗ ਹੋਵੇਗਾ।