Versions
PAV ਤੁਸਾਂ ਆਪਣੇ ਵਸੇਬਿਆਂ ਵਿੱਚੋਂ ਦੋ ਦਸਵੰਧਾ ਦੇ ਦੋ ਹਿਲਾਉਣ ਦੀਆਂ ਰੋਟੀਆਂ ਕੱਢਣੀਆਂ, ਓਹ ਮੈਦੇ ਦੀਆਂ ਹੋਣ, ਓਹ ਖਮੀਰ ਨਾਲ ਗੁੰਨ੍ਹੀਆਂ ਜਾਣ, ਉਹ ਯਹੋਵਾਹ ਦੇ ਅੱਗੇ ਪਹਿਲਾ ਫਲ ਹੈ
IRVPA ਤੁਸੀਂ ਆਪਣੇ ਨਿਵਾਸ ਸਥਾਨਾਂ ਵਿੱਚੋਂ ਏਫ਼ਾਹ ਦੇ ਦੋ ਦਸਵੇਂ ਹਿੱਸੇ ਮੈਦੇ ਦੀਆਂ ਦੋ ਰੋਟੀਆਂ ਹਿਲਾਉਣ ਦੀ ਭੇਟ ਕਰਕੇ ਲਿਆਉਣਾ, ਉਹ ਖ਼ਮੀਰ ਨਾਲ ਗੁੰਨ੍ਹੇ ਹੋਏ ਮੈਦੇ ਦੀਆਂ ਹੋਣ, ਇਹ ਯਹੋਵਾਹ ਦੇ ਅੱਗੇ ਉਪਜ ਦਾ ਪਹਿਲਾ ਫਲ ਹੈ।