Versions
PAV ਅਤੇ ਤੁਸਾਂ ਉਨ੍ਹਾਂ ਰੋਟੀਆਂ ਦੇ ਨਾਲ ਬੱਜ ਤੋਂ ਰਹਿਤ ਪਹਿਲੇ ਵਰਹੇ ਦੇ ਸੱਤ ਲੇਲੇ ਅਤੇ ਇੱਕ ਜੁਆਨ ਬਲਦ ਅਤੇ ਦੋ ਛੱਤ੍ਰੇ ਚੜ੍ਹਾਉਣੇ। ਉਹ ਉਨ੍ਹਾਂ ਦੇ ਮੈਦੇ ਦੀਆਂ ਭੇਟਾਂ ਅਤੇ ਉਨ੍ਹਾਂ ਦੀਆਂ ਪੀਣ ਦੀਆਂ ਭੇਟਾਂ ਸਣੇ ਯਹੋਵਾਹ ਦੇ ਅੱਗੇ ਹੋਮ ਦੀ ਭੇਟ ਹੋਵੇ, ਅਰਥਾਤ ਯਹੋਵਾਹ ਦੇ ਅੱਗੇ ਸੁਗੰਧਤਾ ਕਰਕੇ ਇੱਕ ਅੱਗ ਦੀ ਭੇਟ ਹੋਵੇ
IRVPA ਤੁਸੀਂ ਉਨ੍ਹਾਂ ਰੋਟੀਆਂ ਦੇ ਨਾਲ ਇੱਕ ਸਾਲ ਦੇ ਦੋਸ਼ ਰਹਿਤ ਸੱਤ ਲੇਲੇ, ਇੱਕ ਜੁਆਨ ਬਲ਼ਦ ਅਤੇ ਦੋ ਛੱਤਰੇ ਹੋਮ ਬਲੀ ਦੀ ਭੇਟ ਕਰਕੇ ਚੜ੍ਹਾਉਣਾ। ਉਹ ਉਨ੍ਹਾਂ ਦੀਆਂ ਮੈਦੇ ਦੀਆਂ ਭੇਟਾਂ, ਪੀਣ ਦੀਆਂ ਭੇਟਾਂ ਸਮੇਤ ਯਹੋਵਾਹ ਦੇ ਅੱਗੇ ਸੁਗੰਧਤਾ ਲਈ ਇੱਕ ਅੱਗ ਦੀ ਭੇਟ ਹੋਵੇ।