Versions
PAV ਅਤੇ ਜਾਜਕ ਉਨ੍ਹਾਂ ਪਹਿਲੇ ਫਲ ਦੀ ਰੋਟੀ ਸਣੇ ਹਿਲਾਉਣ ਦੀ ਭੇਟ ਕਰਕੇ ਯਹੋਵਾਹ ਦੇ ਅੱਗੇ ਹਿਲਾਵੇ ਅਤੇ ਦੋਹਾਂ ਲੇਲਿਆਂ ਸਣੇ ਉਹ ਜਾਜਕ ਦੇ ਲਈ ਯਹੋਵਾਹ ਦੇ ਅੱਗੇ ਪਵਿੱਤ੍ਰ ਹੋਣ
IRVPA ਤਦ ਜਾਜਕ ਉਨ੍ਹਾਂ ਲੇਲਿਆਂ ਨੂੰ ਪਹਿਲੇ ਫਲ ਦੀ ਰੋਟੀ ਸਮੇਤ ਹਿਲਾਉਣ ਦੀ ਭੇਟ ਕਰਕੇ ਯਹੋਵਾਹ ਦੇ ਅੱਗੇ ਹਿਲਾਵੇ ਅਤੇ ਉਹ ਜਾਜਕ ਦੇ ਲਈ ਯਹੋਵਾਹ ਦੇ ਅੱਗੇ ਪਵਿੱਤਰ ਹੋਣ।