Versions
PAV ਨਾਲੇ ਇਸੇ ਸੱਤਵੇਂ ਮਹੀਨੇ ਦੀ ਦਸਵੀਂ ਮਿਤੀ ਨੂੰ ਇੱਕ ਪ੍ਰਾਸਚਿਤ ਦਾ ਦਿਨ ਹੋਵੇ। ਉਹ ਤੁਹਾਡੇ ਲਈ ਇੱਕ ਪਵਿੱਤ੍ਰ ਮੇਲਾ ਹੋਵੇ ਅਤੇ ਤੁਸਾਂ ਆਪਣਿਆਂ ਪ੍ਰਾਣਾਂ ਨੂੰ ਔਖ ਦੇਣਾ ਅਤੇ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ ਚੜ੍ਹਾਉਣੀ
IRVPA “ਇਸੇ ਸੱਤਵੇਂ ਮਹੀਨੇ ਦਾ ਦਸਵਾਂ ਦਿਨ ਇੱਕ ਪ੍ਰਾਸਚਿਤ ਦਾ ਦਿਨ ਹੋਵੇ। ਉਹ ਤੁਹਾਡੇ ਲਈ ਪਵਿੱਤਰ ਸਭਾ ਦਾ ਦਿਨ ਹੋਵੇ, ਉਸ ਦਿਨ ਤੁਸੀਂ ਆਪਣੀਆਂ ਜਾਨਾਂ ਨੂੰ ਦੁੱਖ ਦੇਣਾ ਅਤੇ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ ਚੜ੍ਹਾਉਣਾ।