Versions
PAV ਅਤੇ ਤੁਸਾਂ ਉਸ ਦਿਨ ਵਿੱਚ ਕੋਈ ਕੰਮ ਨਾ ਕਰਨਾ ਕਿਉਂ ਜੋ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਤੁਹਾਡੇ ਲਈ ਪ੍ਰਾਸਚਿਤ ਕਰਨ ਨੂੰ, ਇਹ ਪ੍ਰਾਸਚਿਤ ਦਾ ਦਿਨ ਹੈ
IRVPA ਉਸ ਦਿਨ ਤੁਸੀਂ ਕੋਈ ਕੰਮ-ਧੰਦਾ ਨਾ ਕਰਨਾ ਕਿਉਂ ਜੋ ਉਹ ਪ੍ਰਾਸਚਿਤ ਦਾ ਦਿਨ ਹੈ ਜਿਸ ਵਿੱਚ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਅੱਗੇ ਤੁਹਾਡੇ ਲਈ ਪ੍ਰਾਸਚਿਤ ਕੀਤਾ ਜਾਵੇਗਾ।