Versions
PAV ਇਹ ਤੁਹਾਨੂੰ ਇੱਕ ਵਿਸਰਾਮ ਦਾ ਸਬਤ ਹੋਵੇ ਅਤੇ ਤੁਸਾਂ ਆਪਣਿਆਂ ਪ੍ਰਾਣਾਂ ਨੂੰ ਔਖ ਦੇਣਾ। ਤੁਸੀਂ ਉਸ ਮਹੀਨੇ ਦੀ ਨੌਵੀਂ ਮਿਤੀ ਨੂੰ ਉਸ ਸੰਧਿਆ ਤੋਂ ਅਗਲੀ ਸੰਧਿਆ ਤੋੜੀ ਆਪਣੇ ਵਿਸਰਾਮ ਰੱਖਣਾ।।
IRVPA ਇਹ ਤੁਹਾਡੇ ਲਈ ਇੱਕ ਮਹਾਂ-ਸਬਤ ਦਾ ਦਿਨ ਹੋਵੇ, ਉਸ ਦਿਨ ਤੁਸੀਂ ਆਪਣੀਆਂ ਜਾਨਾਂ ਨੂੰ ਦੁੱਖ ਦੇਣਾ। ਤੁਸੀਂ ਉਸ ਮਹੀਨੇ ਦੇ ਨੌਵੇਂ ਦਿਨ ਦੀ ਸ਼ਾਮ ਤੋਂ ਅਗਲੀ ਸ਼ਾਮ ਤੱਕ ਵਿਸ਼ਰਾਮ ਦਾ ਦਿਨ ਮੰਨਣਾ।” PS