Versions
PAV ਜਿਹੜੇ ਤੁਸਾਂ ਪਵਿੱਤ੍ਰ ਮੇਲਿਆਂ ਦਾ ਹੋਕਾ ਦੇਣਾ ਹੈ, ਭਈ ਯਹੋਵਾਹ ਦੇ ਅੱਗੇ ਅੱਗ ਦੀ ਭੇਟ ਅਤੇ ਹੋਮ ਦੀ ਭੇਟ ਅਤੇ ਮੈਦੇ ਦੀ ਭੇਟ ਅਤੇ ਬਲੀ ਅਤੇ ਪੀਣ ਦੀਆਂ ਭੇਟਾਂ ਸੱਭੋ ਆਪੋ ਆਪਣਿਆਂ ਦਿਨਾਂ ਵਿੱਚ ਏਹੋ ਪਰਬ ਹਨ
IRVPA “ਯਹੋਵਾਹ ਦੇ ਠਹਿਰਾਏ ਹੋਏ ਪਰਬ ਇਹ ਹੀ ਹਨ, ਜਿਨ੍ਹਾਂ ਵਿੱਚ ਤੁਸੀਂ ਯਹੋਵਾਹ ਦੇ ਅੱਗੇ ਅੱਗ ਦੀਆਂ ਭੇਟਾਂ ਚੜ੍ਹਾਉਣਾ ਅਰਥਾਤ ਹੋਮ ਬਲੀ ਦੀ ਭੇਟ, ਮੈਦੇ ਦੀ ਭੇਟ, ਸੁੱਖ-ਸਾਂਦ ਦੀ ਬਲੀ ਦੀ ਭੇਟ ਅਤੇ ਪੀਣ ਦੀਆਂ ਭੇਟਾਂ ਆਪਣੇ ਨਿਯੁਕਤ ਸਮੇਂ ਤੇ ਚੜ੍ਹਾਈਆਂ ਜਾਣ ਅਤੇ ਪਵਿੱਤਰ ਸਭਾ ਦੀ ਘੋਸ਼ਣਾ ਕੀਤੀ ਜਾਵੇ।