Versions
PAV ਅਤੇ ਜਿਹੜਾ ਯਹੋਵਾਹ ਦੇ ਨਾਮ ਨੂੰ ਦੁਰਬਚਨ ਬੋਲੇ ਸੋ ਜਰੂਰ ਵੱਢਿਆ ਜਾਵੇ ਅਤੇ ਸਾਰੀ ਮੰਡਲੀ ਉਸ ਨੂੰ ਨਿਸੰਗ ਵੱਟਿਆਂ ਨਾਲ ਮਾਰ ਸੁੱਟੇ, ਭਾਵੇਂ ਓਪਰਾ, ਭਾਵੇਂ ਉਹ ਜੋ ਦੇਸ ਵਿੱਚ ਜੰਮਿਆਂ ਹੋਵੇ। ਜਿਸ ਵੇਲੇ ਉਹ ਯਹੋਵਾਹ ਦੇ ਨਾਮ ਦਾ ਦੂਰਬਚਨ ਬੋਲੇ, ਸੋ ਵੱਢਿਆ ਜਾਵੇ।।
IRVPA ਕੋਈ ਵੀ ਜਿਹੜਾ ਯਹੋਵਾਹ ਦੇ ਨਾਮ ਦੀ ਨਿੰਦਿਆ ਕਰੇ ਉਹ ਜ਼ਰੂਰ ਹੀ ਮਾਰਿਆ ਜਾਵੇ ਅਤੇ ਸਾਰੀ ਮੰਡਲੀ ਨਿਸੰਗ ਉਸ ਨੂੰ ਪੱਥਰਾਂ ਨਾਲ ਮਾਰ ਸੁੱਟੇ, ਭਾਵੇਂ ਉਹ ਪਰਦੇਸੀ ਹੋਵੇ ਭਾਵੇਂ ਇਸਰਾਏਲ ਵਿੱਚ ਜੰਮਿਆ ਹੋਵੇ। ਜਿਸ ਵੇਲੇ ਉਹ ਯਹੋਵਾਹ ਦੇ ਨਾਮ ਦੀ ਨਿੰਦਿਆ ਕਰੇ, ਉਹ ਮਾਰਿਆ ਜਾਵੇ। PEPS