Versions
PAV ਉਹ ਖ਼ਮੀਰ ਵਰਗਾ ਹੈ ਜਿਹ ਨੂੰ ਇੱਕ ਤੀਵੀਂ ਨੇ ਲੈ ਕੇ ਤਿੰਨ ਸੇਰ ਆਟੇ ਵਿੱਚ ਗੁੰਨ੍ਹਿਆ ਐਥੋਂ ਤੋੜੀ ਜੋ ਸਾਰਾ ਖ਼ਮੀਰਾ ਹੋ ਗਿਆ।।
ERVPA ਇਹ ਉਸ ਖਮੀਰ ਵਾਂਗ ਹੈ ਜਿਸਨੂੰ ਇੱਕ ਔਰਤ ਆਟੇ ਦੇ ਵੱਡੇ ਭਾਂਡੇ ਵਿੱਚ ਮਿਲਾਉਂਦੀ ਹੈ। ਤਾਂ ਉਹ ਖਮੀਰ ਸਾਰੇ ਆਟੇ ਨੂੰ ਰੋਟੀ ਵਾਸਤੇ ਮਾਫ਼ਕ ਕਰ ਦਿੰਦਾ ਹੈ। ਭਾਵ ਖਮੀਰਾ ਕਰ ਦਿੰਦਾ ਹੈ।”
IRVPA ਪਰਮੇਸ਼ੁਰ ਦਾ ਰਾਜ ਖ਼ਮੀਰ ਵਰਗਾ ਹੈ ਜਿਸ ਨੂੰ ਇੱਕ ਔਰਤ ਨੇ ਲੈ ਕੇ ਤਿੰਨ ਕਿੱਲੋ ਆਟੇ ਵਿੱਚ ਗੁਨਿਆਂ ਸੋ ਸਾਰਾ ਆਟਾ ਖ਼ਮੀਰਾ ਹੋ ਗਿਆ। ਮੱਤੀ 7:13, 14; 21-23 PEPS