Versions
PAV ਸਭ ਮਸੂਲੀਏ ਅਰ ਪਾਪੀ ਉਹ ਦੀ ਸੁਣਨ ਲਈ ਉਹ ਦੇ ਨੇੜੇ ਆਉਂਦੇ ਸਨ
ERVPA ਬਹੁਤ ਸਾਰੇ ਮਸੂਲੀਏ ਅਤੇ ਮੰਦੇ ਲੋਕ ਯਿਸੂ ਕੋਲ ਉਸਨੂੰ ਸੁਨਣ ਲਈ ਆਏ।
IRVPA {ਗੁਆਚੀ ਹੋਈ ਭੇਡ ਦਾ ਦ੍ਰਿਸ਼ਟਾਂਤ} (ਮੱਤੀ 18:12-14) PS ਬਹੁਤ ਸਾਰੇ ਚੂੰਗੀ ਲੈਣ ਵਾਲੇ ਅਤੇ ਪਾਪੀ, ਯਿਸੂ ਦੀ ਸੁਣਨ ਲਈ ਉਸ ਦੇ ਕੋਲ ਆਉਂਦੇ ਸਨ।