Versions
PAV ਤਾਂ ਉਸ ਨੇ ਰੋਟੀ ਲਈ ਅਤੇ ਸ਼ੁਕਰ ਕਰ ਕੇ ਤੋੜੀ ਅਤੇ ਇਹ ਕਹਿ ਕੇ ਉਨ੍ਹਾਂ ਨੂੰ ਦਿੱਤੀ ਕਿ ਇਹ ਮੇਰਾ ਸ਼ਰੀਰ ਹੈ ਜੋ ਤੁਹਾਡੇ ਬਦਲੇ ਦਿੱਤਾ ਜਾਂਦਾ ਹੈ, ਮੇਰੀ ਯਾਦਗੀਰੀ ਲਈ ਇਹ ਕਰਿਆ ਕਰੋ
ERVPA ਫਿਰ ਯਿਸੂ ਨੇ ਰੋਟੀ ਲਈ ਅਤੇ ਪਰਮੇਸ਼ੁਰ ਦਾ ਸ਼ੁਕਰਾਨਾ ਕਰਕੇ ਤੋਡ਼ੀ ਅਤੇ ਇਹ ਕਹਿ ਕੇ ਰਸੂਲਾਂ ਨੂੰ ਦਿੱਤੀ, “ਇਹ ਰੋਟੀ ਮੇਰਾ ਸ਼ਰੀਰ ਹੈ ਜੋ ਮੈਂ ਤੁਹਾਡੇ ਲਈ ਦੇ ਰਿਹਾ ਹਾਂ, ਮੇਰੀ ਯਾਦਗੀਰੀ ਲਈ ਇਹ ਕਰਿਆ ਕਰੋ।”
IRVPA ਤਾਂ ਉਸ ਨੇ ਰੋਟੀ ਲਈ ਅਤੇ ਧੰਨਵਾਦ ਕਰ ਕੇ ਤੋੜੀ ਅਤੇ ਇਹ ਕਹਿ ਕੇ ਉਨ੍ਹਾਂ ਨੂੰ ਦਿੱਤੀ ਕਿ ਇਹ ਮੇਰਾ ਸਰੀਰ ਹੈ ਜੋ ਤੁਹਾਡੇ ਬਦਲੇ ਦਿੱਤਾ ਜਾਂਦਾ ਹੈ, ਮੇਰੀ ਯਾਦਗੀਰੀ ਲਈ ਇਹ ਕਰਿਆ ਕਰੋ।