Versions
PAV ਜਾਂ ਲੋਕ ਉਡੀਕਦੇ ਸਨ ਅਤੇ ਸੱਭੋ ਆਪਣੇ ਮਨ ਵਿੱਚ ਯੂਹੰਨਾ ਦੇ ਵਿਖੇ ਵਿਚਾਰ ਕਰਦੇ ਸਨ ਭਈ ਕਿਤੇ ਇਹੋ ਮਸੀਹ ਨਾ ਹੋਵੇ?
ERVPA ਸਭ ਲੋਕ ਮਸੀਹ ਨੂੰ ਉਡੀਕ ਰਹੇ ਸਨ ਅਤੇ ਸਭ ਆਪਣੇ ਮਨਾਂ ਵਿੱਚ ਯੂਹੰਨਾ ਬਾਰੇ ਇਹ ਵਿਚਾਰ ਕਰ ਰਹੇ ਸਨ ਕਿ “ਹੋ ਸਕਦਾ ਉਹ ਖੁਦ ਮਸੀਹ ਹੋਵੇ।”
IRVPA ਜਦ ਲੋਕ ਮਸੀਹ ਦੇ ਆਉਣ ਦੀ ਉਡੀਕ ਵਿੱਚ ਸਨ ਅਤੇ ਸਾਰੇ ਆਪਣੇ ਮਨ ਵਿੱਚ ਯੂਹੰਨਾ ਦੇ ਬਾਰੇ ਵਿਚਾਰ ਕਰਦੇ ਸਨ ਕਿ ਕਿਤੇ ਇਹੋ ਤਾਂ ਮਸੀਹ ਨਹੀਂ ਹੈ?