Versions
PAV ਤਾਂ ਉਸ ਨੇ ਹੱਥ ਲੰਮਾ ਕਰ ਕੇ ਉਹ ਨੂੰ ਛੋਹਿਆ ਅਤੇ ਆਖਿਆ, ਮੈਂ ਚਾਹੁੰਦਾ ਹਾਂ, ਤੂੰ ਸ਼ੁੱਧ ਹੋ ਜਾਹ ਅਰ ਝੱਟ ਉਹ ਦਾ ਕੋੜ੍ਹ ਜਾਂਦਾ ਰਿਹਾ!
ERVPA ਯਿਸੂ ਨੇ ਆਪਣਾ ਹੱਥ ਬਾਹਰ ਫ਼ੈਲਾਕੇ ਉਸਨੂੰ ਛੋਹਿਆ ਅਤੇ ਉਸਨੂੰ ਆਖਿਆ, “ਮੈਂ ਤੈਨੂੰ ਰਾਜੀ ਕਰਨਾ ਚਾਹੁੰਦਾ ਹਾਂ, ਰਾਜੀ ਹੋ ਜਾ!” ਤੁਰੰਤ ਹੀ ਕੋਢ਼ ਗਾਇਬ ਹੋ ਗਿਆ।
IRVPA ਤਾਂ ਉਸ ਨੇ ਹੱਥ ਵਧਾ ਕੇ ਉਸ ਨੂੰ ਛੂਹਿਆ ਅਤੇ ਆਖਿਆ, ਮੈਂ ਚਾਹੁੰਦਾ ਹਾਂ, ਤੂੰ ਸ਼ੁੱਧ ਹੋ ਜਾ ਅਤੇ ਉਸੇ ਵੇਲੇ ਉਸ ਦਾ ਕੋੜ੍ਹ ਚੰਗਾ ਹੋ ਗਿਆ।