Versions
PAV ਤਾਂ ਗ੍ਰੰਥੀ ਅਰ ਫ਼ਰੀਸੀ ਵਿਚਾਰ ਕਰਨ ਲੱਗੇ ਭਈ ਇਹ ਕੌਣ ਹੈ ਜਿਹੜਾ ਕੁਫ਼ਰ ਬਕਦਾ ਹੈ? ਇੱਕ ਪਰਮੇਸ਼ੁਰ ਬਿਨਾ ਹੋਰ ਕੌਣ ਪਾਪ ਮਾਫ਼ ਕਰ ਸੱਕਦਾ ਹੈ?
ERVPA ਯਹੂਦੀ, ਨੇਮ ਦੇ ਉਪਦੇਸ਼ਕਾਂ ਅਤੇ ਫ਼ਰੀਸੀਆਂ ਨੇ ਆਪਸ ਵਿੱਚ ਸੋਚਿਆ, “ਇਹ ਕੌਣ ਆਦਮੀ ਹੈ ਜੋ ਪਰਮੇਸ਼ੁਰ ਦੇ ਖਿਲਾਫ਼ ਬੋਲ ਰਿਹਾ ਹੈ? ਕਿਉਂਕਿ ਕੇਵਲ ਪ੍ਰਭੂ ਹੀ ਪਾਪ ਮਾਫ਼ ਕਰ ਸਕਦਾ ਹੈ।”
IRVPA ਤਦ ਉਪਦੇਸ਼ਕ ਅਤੇ ਫ਼ਰੀਸੀ ਵਿਵਾਦ ਕਰਨ ਲੱਗੇ ਕਿ ਇਹ ਕੌਣ ਹੈ ਜੋ ਪਰਮੇਸ਼ੁਰ ਦੀ ਨਿੰਦਿਆ ਕਰਦਾ ਹੈ? ਪਰਮੇਸ਼ੁਰ ਤੋਂ ਬਿਨ੍ਹਾਂ ਹੋਰ ਕੌਣ ਪਾਪ ਨੂੰ ਮਾਫ਼ ਕਰ ਸਕਦਾ ਹੈ?