Versions
PAV ਕਿਹੜੀ ਗੱਲ ਸੁਖਾਲੀ ਹੈ ਇਹ ਕਹਿਣਾ ਜੋ ਤੇਰੇ ਪਾਪ ਮਾਫ਼ ਹੋਏ ਯਾ ਇਹ ਕਹਿਣਾ ਭਈ ਉੱਠ ਅਤੇ ਤੁਰ?
ERVPA ਕਿਹਡ਼ੀ ਗੱਲ ਸੌਖੀ ਹੈ? ਇਹ ਆਖਣਾ ‘ਤੇਰੇ ਪਾਪ ਮਾਫ਼ ਹੋ ਗਏ ਹਨ’, ‘ਜਾਂ ਉਠ ਅਤੇ ਚੱਲ।’
IRVPA ਕਿਹੜੀ ਗੱਲ ਸੌਖੀ ਹੈ, ਇਹ ਆਖਣਾ ਜੋ ਤੇਰੇ ਪਾਪ ਮਾਫ਼ ਹੋਏ ਜਾਂ ਇਹ ਆਖਣਾ ਕਿ ਉੱਠ ਅਤੇ ਤੁਰ?