Versions
PAV ਯਿਸੂ ਨੇ ਉਨ੍ਹਾਂ ਉੱਤਰ ਦਿੱਤਾ ਕਿ ਨਵੇਂ ਨਰੋਇਆਂ ਨੂੰ ਨਹੀਂ ਪਰ ਰੋਗੀਆਂ ਨੂੰ ਹਕੀਮ ਦੀ ਲੋੜ ਹੈ
ERVPA ਯਿਸੂ ਨੇ ਉਨ੍ਹਾਂ ਨੂੰ ਆਖਿਆ, “ਇਹ ਬਿਮਾਰ ਮਨੁੱਖ ਹਨ, ਜਿਨ੍ਹਾਂ ਨੂੰ ਵੈਦ ਦੀ ਜ਼ਰੂਰਤ ਹੈ ਨਾ ਕਿ ਤੰਦਰੁਸਤਾਂ ਨੂੰ।
IRVPA ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ ਨਰੋਇਆਂ ਨੂੰ ਨਹੀਂ ਪਰ ਰੋਗੀਆਂ ਨੂੰ ਹਕੀਮ ਦੀ ਲੋੜ ਹੈ।