Versions
PAV ਅਤੇ ਜਾਂ ਦਿਨ ਚੜ੍ਹਿਆ ਤਾਂ ਉਸ ਨੇ ਆਪਣਿਆਂ ਚੇਲਿਆਂ ਨੂੰ ਕੋਲ ਸੱਦਿਆ ਅਤੇ ਉਨ੍ਹਾਂ ਵਿੱਚੋਂ ਬਾਰਾਂ ਨੂੰ ਚੁਣ ਕੇ ਉਨ੍ਹਾਂ ਦਾ ਨਾਉਂ ਰਸੂਲ ਵੀ ਰੱਖਿਆ ਅਰਥਾਤ
ERVPA ਅਗਲੀ ਸਵੇਰ ਉਸਨੇ ਆਪਣੇ ਚੇਲਿਆਂ ਨੂੰ ਬੁਲਾਇਆ ਅਤੇ ਉਨ੍ਹਾਂ ਵਿੱਚੋਂ ਬਾਰ੍ਹਾਂ ਨੂੰ ਚੁਣਿਆ ਅਤੇ ਉਨ੍ਹਾਂ ਨੂੰ “ਰਸੂਲ” ਆਖਿਆ।
IRVPA ਅਤੇ ਜਦ ਦਿਨ ਚੜ੍ਹਿਆ ਤਾਂ ਉਸ ਨੇ ਆਪਣਿਆਂ ਚੇਲਿਆਂ ਨੂੰ ਕੋਲ ਬੁਲਾਇਆ ਅਤੇ ਉਨ੍ਹਾਂ ਵਿੱਚੋਂ ਬਾਰਾਂ ਨੂੰ ਚੁਣ ਕੇ ਉਨ੍ਹਾਂ ਨੂੰ ਰਸੂਲ ਕਹਿ ਕੇ ਸੱਦਿਆ ਅਰਥਾਤ