Versions
PAV ਫੇਰ ਤੁਸੀਂ ਕੀ ਵੇਖਣ ਨਿੱਕਲੇ ਸਾਓ? ਕੀ ਮਹੀਨ ਬਸਤ੍ਰ ਪਹਿਨੇ ਹੋਏ ਇੱਕ ਮਨੁੱਖ ਨੂੰ? ਵੇਖੋ, ਓਹ ਜੋ ਭੜਕੀਲੀ ਪੁਸ਼ਾਕ ਪਹਿਨਦੇ ਅਤੇ ਅਨੰਦ ਭੋਗਦੇ ਹਨ ਸੋ ਰਾਜਿਆਂ ਦੇ ਮਹਿਲਾਂ ਵਿੱਚ ਹੁੰਦੇ ਹਨ
ERVPA ਤੁਸੀਂ ਬਾਹਰ ਕੀ ਵੇਖ ਰਹੇ ਸੀ? ਕੀ ਇੱਕ ਵਧੀਆ ਪੋਸ਼ਾਕ ਪਾਈ ਹੋਏ ਆਦਮੀ ਨੂੰ ਵੇਖਦੇ ਸੀ? ਨਹੀਂ ਜਿਹਡ਼ੇ ਲੋਕ ਵਧੀਆ ਕੱਪਡ਼ੇ ਪਾਉਂਦੇ ਹਨ ਅਤੇ ਐਸ਼ ਨਾਲ ਜਿਉਂਦੇ ਹਨ, ਰਾਜਿਆਂ ਦੇ ਮਹਿਲਾਂ ਵਿੱਚ ਹੀ ਵੇਖੇ ਜਾ ਸਕਦੇ ਹਨ।
IRVPA ਫੇਰ ਤੁਸੀਂ ਕੀ ਵੇਖਣ ਗਏ ਸੀ? ਕੀ ਇੱਕ ਮਨੁੱਖ ਨੂੰ ਜੋ ਮਹੀਨ ਬਸਤਰ ਪਹਿਨੇ ਹੋਏ ਸੀ? ਵੇਖੋ, ਉਹ ਜੋ ਸੋਹਣੀ ਪੁਸ਼ਾਕ ਪਹਿਨਦੇ ਅਤੇ ਐਸ਼ ਕਰਦੇ ਹਨ ਸੋ ਰਾਜਿਆਂ ਦੇ ਮਹਿਲਾਂ ਵਿੱਚ ਰਹਿੰਦੇ ਹਨ।