Versions
PAV ਯੂਹੰਨਾ ਬਪਤਿਸਮਾਂ ਦੇਣ ਵਾਲਾ ਨਾ ਤਾਂ ਰੋਟੀ ਖਾਂਦਾ, ਨਾ ਮੈ ਪੀਂਦਾ ਆਇਆ ਹੈ ਅਰ ਤੁਸੀਂ ਕਹਿੰਦੇ ਹੋ ਕਿ ਉਹ ਦੇ ਵਿੱਚ ਇੱਕ ਭੂਤ ਹੈ
ERVPA ਯੂਹੰਨਾ ਬਪਤਿਸਮਾ ਦੇਣ ਵਾਲਾ ਆਇਆ, ਨਾ ਤਾਂ ਉਹ ਰੋਟੀ ਖਾਂਦਾ ਹੈ ਨਾ ਹੀ ਮੈਅ ਪੀਂਦਾ ਹੈ ਪਰ ਤੁਸੀਂ ਕਹਿੰਦੇ ਹੋ ਉਸਨੂੰ ਭੂਤ ਚਿੰਬਡ਼ਿਆ ਹੋਇਆ ਹੈ।
IRVPA ਯੂਹੰਨਾ ਬਪਤਿਸਮਾ ਦੇਣ ਵਾਲਾ ਤੁਹਾਡੇ ਕੋਲ ਆਇਆ, ਉਹ ਨਾ ਤਾਂ ਰੋਟੀ ਖਾਂਦਾ ਅਤੇ ਨਾ ਮੈਅ ਪੀਂਦਾ ਸੀ ਅਤੇ ਤੁਸੀਂ ਆਖਦੇ ਹੋ ਕਿ ਉਹ ਦੇ ਵਿੱਚ ਇੱਕ ਭੂਤ ਹੈ।