Versions
PAV ਯੂਹੰਨਾ ਨੇ ਅੱਗੋ ਆਖਿਆ, ਸੁਆਮੀ ਜੀ ਅਸਾਂ ਇੱਕ ਮਨੁੱਖ ਤੇਰੇ ਨਾਮ ਨਾਲ ਭੂਤਾਂ ਨੂੰ ਕੱਢਦੇ ਵੇਖਿਆ ਅਤੇ ਉਹ ਨੂੰ ਵਰਜਿਆ ਇਸ ਲਈ ਜੋ ਉਹ ਸਾਡੇ ਨਾਲ ਤੇਰੇ ਮਗਰ ਨਹੀਂ ਚੱਲਦਾ
ERVPA ਯੂਹੰਨਾ ਨੇ ਅੱਗੋਂ ਆਖਿਆ, “ਪ੍ਰਭੂ, ਅਸੀਂ ਇੱਕ ਬੰਦੇ ਨੂੰ ਤੇਰੇ ਨਾਮ ਵਿੱਚ ਭੂਤਾਂ ਨੂੰ ਕਢ੍ਢਦੇ ਵੇਖਿਆ। ਅਸੀਂ ਉਸਨੂੰ ਇਉਂ ਕਰਨ ਤੋਂ ਵਰਜਿਆ ਕਿਉਂਕਿ ਉਹ ਸਾਡੇ ਸਮੂਹ ਵਿੱਚੋਂ ਨਹੀਂ ਹੈ।”
IRVPA {ਜਿਹੜਾ ਵਿਰੋਧ ਵਿੱਚ ਨਹੀਂ ਉਹ ਨਾਲ ਹੈ} (ਮਰਕੁਸ 9:39-40) PS ਯੂਹੰਨਾ ਨੇ ਉਸ ਨੂੰ ਆਖਿਆ, ਸੁਆਮੀ ਜੀ ਅਸੀਂ ਇੱਕ ਮਨੁੱਖ ਨੂੰ ਤੇਰੇ ਨਾਮ ਵਿੱਚ ਭੂਤ ਨੂੰ ਕੱਢਦੇ ਵੇਖਿਆ ਅਤੇ ਉਹ ਨੂੰ ਰੋਕਿਆ ਇਸ ਲਈ ਜੋ ਉਹ ਸਾਡੇ ਨਾਲ ਤੇਰੇ ਮਗਰ ਨਹੀਂ ਚੱਲਦਾ।