Versions
PAV ਤਦ ਯਹੋਵਾਹ ਦਾ ਭੈ ਮੰਨਣ ਵਾਲਿਆਂ ਨੇ ਇੱਕ ਦੂਜੇ ਨਾਲ ਗੱਲਾਂ ਕੀਤੀਆਂ। ਯਹੋਵਾਹ ਨੇ ਧਿਆਨ ਦੇ ਕੇ ਸੁਣੀਆਂ ਤਾਂ ਯਹੋਵਾਹ ਤੋਂ ਡਰਨ ਵਾਲਿਆਂ ਲਈ ਅਤੇ ਉਸ ਦੇ ਨਾਮ ਦਾ ਵਿਚਾਰ ਕਰਨ ਵਾਲਿਆਂ ਲਈ ਉਸ ਦੇ ਸਨਮੁਖ ਯਾਦਗੀਰੀ ਦੀ ਪੁਸਤਕ ਲਿਖੀ ਗਈ
IRVPA {ਦਯਾ ਦਾ ਵਾਅਦਾ} PS ਤਦ ਯਹੋਵਾਹ ਦਾ ਭੈਅ ਮੰਨਣ ਵਾਲਿਆਂ ਨੇ ਇੱਕ ਦੂਜੇ ਨਾਲ ਗੱਲਾਂ ਕੀਤੀਆਂ ਅਤੇ ਯਹੋਵਾਹ ਨੇ ਧਿਆਨ ਦੇ ਕੇ ਸੁਣੀਆਂ ਤਾਂ ਯਹੋਵਾਹ ਤੋਂ ਡਰਨ ਵਾਲਿਆਂ ਲਈ ਅਤੇ ਉਸ ਦੇ ਨਾਮ ਦਾ ਵਿਚਾਰ ਕਰਨ ਵਾਲਿਆਂ ਲਈ ਉਸ ਦੇ ਸਨਮੁਖ ਯਾਦਗਿਰੀ ਦੀ ਪੁਸਤਕ ਲਿਖੀ ਗਈ।