Versions
PAV ਉਹ ਚਾਂਦੀ ਨੂੰ ਤਾਉਣ ਅਤੇ ਸਾਫ਼ ਕਰਨ ਲਈ ਬੈਠੇਗਾ ਅਤੇ ਲੇਵੀਆਂ ਨੂੰ ਚਾਂਦੀ ਵਾਂਙੁ ਸਾਫ਼ ਕਰੇਗਾ ਅਤੇ ਓਹਨਾਂ ਨੂੰ ਸੋਨੇ ਵਾਙੁ ਅਤੇ ਚਾਂਦੀ ਵਾਂਙੁ ਤਾਵੇਗਾ ਅਤੇ ਓਹ ਧਰਮ ਨਾਲ ਯਹੋਵਾਹ ਲਈ ਭੇਟ ਚੜ੍ਹਾਉਣਗੇ
IRVPA ਉਹ ਚਾਂਦੀ ਨੂੰ ਤਾਉਣ ਅਤੇ ਸਾਫ਼ ਕਰਨ ਲਈ ਬੈਠੇਗਾ, ਉਹ ਲੇਵੀਆਂ ਨੂੰ ਚਾਂਦੀ ਵਾਂਗੂੰ ਸਾਫ਼ ਕਰੇਗਾ, ਉਹਨਾਂ ਨੂੰ ਸੋਨੇ ਵਾਂਗੂੰ ਅਤੇ ਚਾਂਦੀ ਵਾਂਗੂੰ ਤਾਵੇਗਾ ਅਤੇ ਉਹ ਯਹੋਵਾਹ ਲਈ ਯੋਗ ਭੇਟ ਚੜ੍ਹਾਉਣਗੇ।