Versions
PAV ਓਹ ਬੋਲੇ, ਮੂਸਾ ਨੇ ਤਾਂ ਪਰਵਾਨਗੀ ਦਿੱਤੀ ਹੈ ਜੋ ਆਦਮੀ ਤਿਆਗ ਪੱਤ੍ਰੀ ਲਿੱਖ ਕੇ ਤਿਆਗ ਦੇਵੇ
ERVPA ਫ਼ਰੀਸੀਆਂ ਨੇ ਕਿਹਾ, “ਮੂਸਾ ਨੇ ਤਾਂ ਪਰਵਾਨਗੀ ਦਿੱਤੀ ਹੈ ਕਿ ਕੋਈ ਵੀ ਮਨੁੱਖ ਆਪਣੀ ਪਤਨੀ ਨੂੰ ਤਲਾਕਨਾਮਾ ਲਿਖਕੇ ਤਲਾਕ ਦੇ ਸਕਦਾ ਹੈ।”
IRVPA ਉਹ ਬੋਲੇ, ਮੂਸਾ ਨੇ ਤਾਂ ਸਾਨੂੰ ਇਜ਼ਾਜਤ ਦਿੱਤੀ ਹੈ, ਜੋ ਆਦਮੀ ਤਿਆਗ ਪੱਤਰ ਲਿਖ ਕੇ ਤਿਆਗ ਦੇਵੇ।