Versions
PAV ਇਸ ਕਾਰਨ ਮਰਦ ਆਪਣੇ ਮਾਪੇ ਛੱਡ ਕੇ ਆਪਣੀ ਤੀਵੀਂ ਨਾਲ ਮਿਲਿਆ ਰਹੇਗਾ ਅਤੇ ਓਹ ਦੋਵੋਂ ਇੱਕ ਸਰੀਰ ਹੋਣਗੇ
ERVPA ‘ਇਸੇ ਲਈ, ਮਰਦ ਆਪਣੇ ਮਾਂ-ਬਾਪ ਨੂੰ ਛੱਡਕੇ ਆਪਣੀ ਪਤਨੀ ਨਾਲ ਜੁਡ਼ ਜਾਵੇਗਾ।
IRVPA ਇਸ ਕਾਰਨ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ।