Versions
PAV ਓਹ ਯਰੂਸ਼ਲਮ ਵਿੱਚ ਆਏ ਅਰ ਉਹ ਹੈਕਲ ਵਿੱਚ ਜਾਕੇ ਉਨ੍ਹਾਂ ਨੂੰ ਜਿਹੜੇ ਹੈਕਲ ਵਿੱਚ ਵੇਚਦੇ ਅਰ ਮੁੱਲ ਲੈਂਦੇ ਸਨ ਕੱਢਣ ਲੱਗਾ ਅਤੇ ਸਰਾਫ਼ਾਂ ਦੇ ਤਖ਼ਤਪੋਸ਼ ਅਰ ਕਬੂਤਰ ਵੇਚਣ ਵਾਲਿਆਂ ਦੀਆਂ ਚੌਂਕੀਆਂ ਉਲਟਾ ਦਿੱਤੀਆਂ
ERVPA ਯਿਸੂ ਯਰੂਸ਼ਲਮ ਜਾਕੇ ਮੰਦਰ ਅੰਦਰ ਗਿਆ। ਜੋ ਲੋਕ ਮੰਦਰ ਵਿੱਚ ਵੇਚ ਅਤੇ ਖਰੀਦ ਰਹੇ ਸਨ ਉਨ੍ਹਾਂ ਨੂੰ ਬਾਹਰ ਕਢਣ ਲੱਗਾ। ਉਸਨੇ ਉਨ੍ਹਾਂ ਦੀਆਂ ਮੇਜ਼ਾਂ ਵੀ ਉਲਟਾ ਦਿੱਤੀਆਂ ਜਿਨ੍ਹਾਂ ਨੇ ਧਨ ਦੀ ਅਦਲਾ-ਬਦਲੀ ਕੀਤੀ। ਅਤੇ ਉਹ ਚੌਕੀਆਂ ਵੀ ਉਲਟਾ ਦਿੱਤੀਆਂ ਜਿਥੇ ਲੋਕ ਘੁੱਗੀਆਂ ਵੇਚ ਰਹੇ ਸਨ।
IRVPA {ਹੈਕਲ ਵਿੱਚੋਂ ਵਪਾਰੀਆਂ ਨੂੰ ਕੱਢਣਾ} (ਮੱਤੀ 21:12-17; ਲੂਕਾ 19:45-48; ਯੂਹੰਨਾ 2:13-22) PS ਉਹ ਯਰੂਸ਼ਲਮ ਵਿੱਚ ਆਏ ਅਤੇ ਉਹ ਹੈਕਲ ਵਿੱਚ ਜਾ ਕੇ ਉਨ੍ਹਾਂ ਨੂੰ ਜਿਹੜੇ ਹੈਕਲ ਵਿੱਚ ਵੇਚਦੇ ਅਤੇ ਮੁੱਲ ਲੈਂਦੇ ਸਨ ਉਨ੍ਹਾ ਨੂੰ ਬਾਹਰ ਕੱਢਣ ਲੱਗਾ ਅਤੇ ਸਰਾਫ਼ਾਂ ਦੇ ਤਖ਼ਤਪੋਸ਼ ਅਤੇ ਕਬੂਤਰ ਵੇਚਣ ਵਾਲਿਆਂ ਦੀਆਂ ਚੌਂਕੀਆਂ ਉਲਟਾ ਦਿੱਤੀਆਂ।