Versions
PAV ਇਸ ਲਈ ਮੈਂ ਤੁਹਾਨੂੰ ਆਖਦਾ ਹਾਂ ਕਿ ਜੋ ਕੁਝ ਤੁਸੀਂ ਪ੍ਰਾਰਥਨਾ ਕਰ ਕੇ ਮੰਗੋ ਪਰਤੀਤ ਕਰੋ ਜੋ ਸਾਨੂੰ ਮਿਲ ਗਿਆ ਤਾਂ ਤੁਹਾਨੂੰ ਮਿਲੇਗਾ
ERVPA ਇਸੇ ਲਈ ਮੈਂ ਤੁਹਾਨੂੰ ਆਖਦਾ ਹਾਂ ਕਿ ਜੋ ਕੁਝ ਵੀ ਤੁਸੀਂ ਪ੍ਰਾਰਥਨਾ ਵਿੱਚ ਮੰਗੋ ਤਾਂ ਪ੍ਰਭੂ ਤੇ ਭਰੋਸਾ ਰਖੋ ਕਿ ਜੋ ਤੁਸੀਂ ਮੰਗਿਆ ਹੈ, ਉਹ ਤੁਹਾਨੂੰ ਮਿਲ ਗਿਆ ਹੈ, ਤਾਂ ਤੁਹਾਨੂੰ ਜ਼ਰੂਰ ਮਿਲੇਗਾ।
IRVPA ਇਸ ਲਈ ਮੈਂ ਤੁਹਾਨੂੰ ਆਖਦਾ ਹਾਂ ਕਿ ਸਭ ਕੁਝ ਤੁਸੀਂ ਪ੍ਰਾਰਥਨਾ ਕਰ ਕੇ ਮੰਗੋ ਵਿਸ਼ਵਾਸ ਕਰੋ ਜੋ ਸਾਨੂੰ ਮਿਲ ਗਿਆ, ਤਾਂ ਤੁਹਾਨੂੰ ਮਿਲੇਗਾ।