Versions
PAV ਜਦ ਕਦੇ ਤੁਸੀਂ ਖਲੋ ਕੇ ਪ੍ਰਾਰਥਨਾ ਕਰਦੇ ਹੋ,ਜੇ ਤੁਹਾਡਾ ਕਿਸੇ ਨਾਲ ਵਿਰੋਧ ਹੋਵੇ ਤਾਂ ਉਹ ਮਾਫ਼ ਕਰੋ ਤਾਂ ਜੋ ਤੁਹਾਡਾ ਪਿਤਾ ਵੀ ਜੋ ਸੁਰਗ ਵਿੱਚ ਹੈ ਤੁਹਾਡੇ ਅਪਰਾਧਾਂ ਨੂੰ ਮਾਫ ਕਰੇ
ERVPA ਜਦੋਂ ਤੁਸੀਂ ਪ੍ਰਾਰਥਨਾ ਕਰੋ, ਜੇਕਰ ਤੁਹਾਨੂੰ ਯਾਦ ਆਵੇ ਕਿ ਤੁਸੀਂ ਕਿਸੇ ਨਾਲ ਗੁੱਸੇ ਹੋ, ਤੁਸੀਂ ਮਨੁੱਖ ਨੂੰ ਮਾਫ਼ ਕਰ ਦੇਵੋ। ਜੇਕਰ ਤੁਸੀਂ ਉਸ ਇੰਝ ਕਰੋਂਗੇ, ਸੁਰਗ ਵਿੱਚ ਬੈਠਾ ਤੁਹਾਡਾ ਪਿਤਾ ਵੀ ਤੁਹਾਡੇ ਪਾਪ ਮਾਫ਼ ਕਰ ਦੇਵੇਗਾ।”
IRVPA ਜਦ ਕਦੇ ਤੁਸੀਂ ਖੜ੍ਹ ਕੇ ਪ੍ਰਾਰਥਨਾ ਕਰਦੇ ਹੋ, ਜੇ ਤੁਹਾਡਾ ਕਿਸੇ ਨਾਲ ਵਿਰੋਧ ਹੋਵੇ ਤਾਂ ਉਹ ਨੂੰ ਮਾਫ਼ ਕਰੋ ਤਾਂ ਜੋ ਤੁਹਾਡਾ ਪਿਤਾ ਵੀ ਜਿਹੜਾ ਸਵਰਗ ਵਿੱਚ ਹੈ, ਤੁਹਾਡਿਆਂ ਅਪਰਾਧਾਂ ਨੂੰ ਮਾਫ਼ ਕਰੇ।