Versions
PAV ਯਿਸੂ ਨੇ ਉਨ੍ਹਾਂ ਨੂੰ ਆਖਿਆ,ਮੈਂ ਤੁਹਾਨੂੰ ਇੱਕ ਗੱਲ ਪੁੱਛਣਾ । ਤੁਸੀਂ ਮੈਨੂੰ ਉੱਤਰ ਦਿਓ ਤਾਂ ਮੈਂ ਤੁਹਾਨੂੰ ਦੱਸਾਂਗਾ ਜੋ ਕਿਹੜੇ ਇਖ਼ਤਿਆਰ ਨਾਲ ਇਹ ਕੰਮ ਕਰਦਾ ਹਾਂ
ERVPA ਉਸਨੇ ਉਨ੍ਹਾਂ ਨੂੰ ਕਿਹਾ, “ਮੈਂ ਤੁਹਨੂੰ ਇੱਕ ਸਵਾਲ ਕਰਦਾ ਹਾਂ, ਮੈਨੂੰ ਉਸਦਾ ਜਵਾਬ ਦੇਵੋ। ਤਾਂ ਫ਼ੇਰ ਮੈਂ ਤੁਹਾਨੂੰ ਦੱਸਾਂਗਾ ਕਿ ਇਹ ਸਭ ਕਰਨ ਦਾ ਅਧਿਕਾਰ ਮੈਨੂੰ ਕਿਸਨੇ ਦਿੱਤਾ ਹੈ।
IRVPA ਯਿਸੂ ਨੇ ਉਨ੍ਹਾਂ ਨੂੰ ਆਖਿਆ, ਮੈਂ ਵੀ ਤੁਹਾਨੂੰ ਇੱਕ ਗੱਲ ਪੁੱਛਦਾ ਹਾਂ। ਤੁਸੀਂ ਮੈਨੂੰ ਉੱਤਰ ਦਿਓ ਤਾਂ ਮੈਂ ਤੁਹਾਨੂੰ ਦੱਸਾਂਗਾ ਜੋ ਕਿਹੜੇ ਅਧਿਕਾਰ ਨਾਲ ਇਹ ਕੰਮ ਕਰਦਾ ਹਾਂ।