Bible Versions
Bible Books

Mark 11:31 (KJV) King James Version

Versions

PAV   ਤਦ ਉਨ੍ਹਾਂ ਆਪੋ ਵਿੱਚ ਵਿਚਾਰ ਕਰਕੇ ਕਿਹਾ, ਜੇ ਕਹੀਏ ਸੁਰਗ ਵੱਲੋਂ ਤਾਂ ਉਹ ਬੋਲੂ ਫਿਰ ਤੁਸਾਂ ਉਹ ਦੀ ਪਰਤੀਤ ਕਿਉਂ ਨਾ ਕੀਤੀ?
ERVPA   ਇਨ੍ਹਾਂ ਯਹੂਦੀ ਆਗੂਆਂ ਨੇ ਉਸਦੇ ਸਵਾਲ ਬਾਰੇ ਆਪਸ ਵਿੱਚ ਵਿਚਾਰ ਕੀਤੀ ਅਤੇ, ਇੱਕ-ਦੂਜੇ ਨੂੰ ਕਿਹਾ, “ਜੇਕਰ ਅਸੀਂ ਇਹ ਕਹੀਏ ਕਿ ਯੂਹੰਨਾ ਦਾ ਬਪਤਿਸਮਾ ਸਵਰਗ ਵੱਲੋਂ ਸੀ ਤਾਂ ਉਹ ਕਹੇਗਾ, ‘ਤੇ, ਫ਼ੇਰ ਤੁਸੀਂ ਯੂਹੰਨਾ ਨੂੰ ਕਿਉਂ ਨਹੀਂ ਮੰਨਦੇ?’
IRVPA   ਤਦ ਉਨ੍ਹਾਂ ਆਪੋ ਵਿੱਚ ਵਿਚਾਰ ਕਰ ਕੇ ਕਿਹਾ, ਜੇ ਅਸੀਂ ਆਖੀਏ ਸਵਰਗ ਵੱਲੋਂ ਤਾਂ ਉਹ ਕਹੇਗਾ ਫੇਰ ਤੁਸੀਂ ਉਸ ਉੱਤੇ ਵਿਸ਼ਵਾਸ ਕਿਉਂ ਨਾ ਕੀਤਾ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us