Versions
PAV ਯਿਸੂ ਨੇ ਜਵਾਬ ਦਿੱਤਾ ਭਈ ਮੁੱਖ ਇਹ ਹੈ ਕਿ ਹੇ ਇਸਰਾਏਲ, ਸੁਣ। ਪ੍ਰਭੁ ਸਾਡਾ ਪਰਮੇਸ਼ੁਰ ਇੱਕੋ ਪ੍ਰਭੁ ਹੈ
ERVPA ਯਿਸੂ ਨੇ ਆਖਿਆ, “ਸਭ ਤੋਂ ਮੁਖ ਇਹੀ ਹੈ ਕਿ: ‘ਹੇ ਇਸਰਾਏਲ ਦੇ ਲੋਕੋ, ਸੁਣੋ! ਸਾਡਾ ਪ੍ਰਭੂ ਪਰਮੇਸ਼ੁਰ ਹੀ ਇੱਕੋ ਪ੍ਰਭੂ ਹੈ।
IRVPA ਪ੍ਰਭੂ ਯਿਸੂ ਨੇ ਉਸ ਨੂੰ ਜ਼ਵਾਬ ਦਿੱਤਾ, ਕਿ ਮੁੱਖ ਇਹ ਹੈ ਕਿ ਹੇ ਇਸਰਾਏਲ, ਸੁਣ, ਪ੍ਰਭੂ ਸਾਡਾ ਪਰਮੇਸ਼ੁਰ ਇੱਕੋ ਪ੍ਰਭੂ ਹੈ।