Versions
PAV ਅਰ ਤੂੰ ਪ੍ਰਭੁ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ ਨਾਲ ਅਤੇ ਆਪਣੀ ਸਾਰੀ ਜਾਨ ਨਾਲ ਅਤੇ ਆਪਣੀ ਸਾਰੀ ਬੁੱਧ ਨਾਲ ਅਤੇ ਆਪਣੀ ਸਾਰੀ ਸ਼ਕਤੀ ਨਾਲ ਪਿਆਰ ਕਰ
ERVPA ਤੂੰ ਆਪਣੇ ਪ੍ਰਭੂ ਪਰਮੇਸ਼ੁਰ ਨੂੰ ਦਿਲ ਜਾਨ ਨਾਲ ਪਿਆਰ ਕਰ। ਤੂੰ ਆਪਣੀ ਪੂਰੀ ਰੂਹ, ਪੂਰੇ ਦਿਮਾਗ ਪੂਰੀ ਤਾਕਤ ਨਾਲ ਉਸ ਨਾਲ ਪਿਆਰ ਕਰ।’
IRVPA ਅਤੇ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ ਨਾਲ ਅਤੇ ਆਪਣੀ ਸਾਰੀ ਜਾਨ ਨਾਲ ਅਤੇ ਆਪਣੀ ਸਾਰੀ ਬੁੱਧ ਨਾਲ ਅਤੇ ਆਪਣੀ ਸਾਰੀ ਸ਼ਕਤੀ ਨਾਲ ਪਿਆਰ ਕਰ।