Versions
PAV ਜਾਂ ਯਿਸੂ ਨੇ ਡਿੱਠਾ ਕਿ ਉਹ ਨੇ ਅਕਲ ਨਾਲ ਉੱਤਰ ਦਿੱਤਾ ਤਾਂ ਉਹ ਨੂੰ ਕਿਹਾ, ਤੂੰ ਪਰਮੇਸ਼ੁਰ ਦੇ ਰਾਜ ਤੋਂ ਦੂਰ ਨਹੀਂ ਹੈਂ ਅਤੇ ਏਦੋਂ ਅੱਗੇ ਕਿਸੇ ਦਾ ਹਿਆਉ ਨਾਂ ਪਿਆ ਜੋ ਉਸ ਕੋਲੋਂ ਕੁਝ ਸਵਾਲ ਕਰੇ।।
ERVPA ਜਦ ਯਿਸੂ ਨੇ ਵੇਖਿਆ ਕਿ ਉਸ ਆਦਮੀ ਨੇ ਸਿਆਣਪ ਨਾਲ ਉੱਤਰ ਦਿੱਤਾ ਤਾਂ ਯਿਸੂ ਨੇ ਉਸ ਆਦਮੀ ਨੂੰ ਕਿਹਾ, “ਤੂੰ ਪਰਮੇਸ਼ੁਰ ਦੇ ਰਾਜ ਦੇ ਨੇਡ਼ੇ ਹੈਂ।” ਅਤੇ ਇਸਤੋਂ ਬਾਦ ਕਿਸੇ ਦਾ ਹੌਂਸਲਾ ਨਾ ਪਿਆ ਜੋ ਉਸ ਕੋਲੋ ਕੁਝ ਹੋਰ ਸੁਆਲ ਕਰੇ।
IRVPA ਜਦੋਂ ਪ੍ਰਭੂ ਯਿਸੂ ਨੇ ਵੇਖਿਆ ਕਿ ਉਹ ਨੇ ਸਮਝ ਨਾਲ ਉੱਤਰ ਦਿੱਤਾ ਤਾਂ ਉਹ ਨੂੰ ਕਿਹਾ, ਤੂੰ ਪਰਮੇਸ਼ੁਰ ਦੇ ਰਾਜ ਤੋਂ ਦੂਰ ਨਹੀਂ ਹੈਂ, ਅਤੇ ਉਸ ਤੋਂ ਬਾਅਦ ਕਿਸੇ ਦਾ ਹੌਂਸਲਾ ਨਾ ਪਿਆ ਕਿ ਉਸ ਕੋਲੋਂ ਕੁਝ ਸਵਾਲ ਕਰੇ। ਮਸੀਹ ਕਿਸ ਦਾ ਪੁੱਤਰ ਹੈ? (ਮੱਤੀ 22:42-46; ਲੂਕਾ 20:41-44) PS