Bible Versions
Bible Books

Mark 12:40 (KJV) King James Version

Versions

PAV   ਓਹ ਵਿਧਵਾਂ ਦੇ ਘਰਾਂ ਨੂੰ ਚੱਟ ਕਰ ਜਾਂਦੇ ਹਨ ਅਤੇ ਵਿਖਾਵੇ ਲਈ ਲੰਮੀਆਂ ਲੰਮੀਆਂ ਪ੍ਰਾਰਥਨਾਂ ਕਰਦੇ ਹਨ। ਉਨ੍ਹਾਂ ਨੂੰ ਵਧੀਕ ਸਜ਼ਾ ਮਿਲੇਗੀ।।
ERVPA   ਉਹ ਵਿਧਵਾਵਾਂ ਦੇ ਘਰਾਂ ਨੂੰ ਵੀ ਲੁੱਟ ਲੈਂਦੇ ਹਨ, ਅਤੇ ਚੰਗੇ ਬਨਣ ਲਈ ਵਿਖਾਵੇ ਕਰਨ ਵਾਸਤੇ ਲੰਬੀਆਂ-ਲੰਬੀਆਂ ਪ੍ਰਾਰਥਨਾ ਕਰਦੇ ਹਨ। ਪ੍ਰਭੂ ਉਨ੍ਹਾਂ ਨੂੰ ਬਹੁਤ ਸਜ਼ਾ ਦੇਵੇਗਾ।”
IRVPA   ਉਹ ਵਿਧਵਾਵਾਂ ਦੇ ਘਰਾਂ ਨੂੰ ਖਾ ਜਾਂਦੇ ਹਨ ਅਤੇ ਵਿਖਾਵੇ ਲਈ ਲੰਮੀਆਂ-ਲੰਮੀਆਂ ਪ੍ਰਾਰਥਨਾ ਕਰਦੇ ਹਨ, ਉਨ੍ਹਾਂ ਨੂੰ ਵਧੇਰੇ ਸਜ਼ਾ ਮਿਲੇਗੀ। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us