Versions
PAV ਕਿਉਂਕਿ ਉਨ੍ਹੀਂ ਦਿਨੀਂ ਐਡਾ ਕਸ਼ਟ ਹੋਵੇਗਾ ਜੋ ਸਰਿਸ਼ਟ ਦੇ ਮੁੱਢੋਂ ਜਿਹ ਨੂੰ ਪਰਮੇਸ਼ੁਰ ਨੇ ਸਾਜਿਆ ਹੈ ਨਾ ਹੁਣ ਤੋੜੀ ਹੋਇਆ ਹੈ ਅਤੇ ਨਾ ਕਦੇ ਹੋਵੇਗਾ
ERVPA ਭਲਾ ਕਿਉਂ? ਓਨ੍ਹੀ ਦਿਨੀ, ਜਿਹਡ਼ੀਆਂ ਮੁਸੀਬਤਾਂ ਆਉਣਗੀਆਂ ਉਹ ਸ਼ੁਰੂ ਤੋਂ ਲੈਕੇ ਉਦੋਂ ਤੱਕ ਦੀਆਂ ਸਭ ਤੋਂ ਭਿਆਨਕ ਮੁਸੀਬਤਾਂ ਹੋਣਗੀਆਂ ਜਦੋਂ ਪ੍ਰਭੂ ਨੇ ਇਹ ਦੁਨੀਆਂ ਸਾਜੀ ਸੀ, ਇਥੇ ਭਵਿਖ ਵਿੱਚ ਆਉਣ ਵਾਲੀਆਂ ਤਕਲੀਫ਼ਾਂ ਨਾਲੋਂ ਵੀ ਵਧ ਮੁਸ਼ਕਿਲਾਂ ਹੋਣਗੀਆਂ।
IRVPA ਕਿਉਂਕਿ ਉਨ੍ਹਾ ਦਿਨਾਂ ਵਿੱਚ ਐਡਾ ਕਸ਼ਟ ਹੋਵੇਗਾ, ਜੋ ਸਰਿਸ਼ਟ ਦੇ ਮੁਢੋਂ ਪਰਮੇਸ਼ੁਰ ਨੇ ਸਾਜਿਆ ਹੈ ਨਾ ਹੁਣ ਤੱਕ ਹੋਇਆ ਅਤੇ ਨਾ ਕਦੇ ਹੋਵੇਗਾ।