Versions
PAV ਕਿਉਂਕਿ ਝੂਠੇ ਮਸੀਹ ਅਤੇ ਝੂਠੇ ਨਬੀ ਉੱਠਣਗੇ ਅਤੇ ਨਿਸ਼ਾਨ ਅਰ ਅਚਰਜ ਕੰਮ ਵਿਖਾਲਣਗੇ ਤਾਂ ਜੇ ਹੋ ਸੱਕੇ ਓਹ ਚੁਣਿਆਂ ਹੋਇਆਂ ਨੂੰ ਭੁਲਾਵੇ ਵਿੱਚ ਪਾ ਦੇਣ
ERVPA ਬਹੁਤ ਸਾਰੇ ਝੂਠੇ ਮਸੀਹ ਅਤੇ ਝੂਠੇ ਨਬੀ ਆਉਣਗੇ ਅਤੇ ਕਰਿਸ਼ਮੇ ਅਤੇ ਅਚੰਭੇ ਵਿਖਾਉਣਗੇ ਅਤੇ ਹਰ ਸੰਭਵ ਤਰ੍ਹਾਂ ਨਾਲ ਉਸਦੇ ਚੁਣੇ ਹੋਏ ਲੋਕਾਂ ਨੂੰ ਵੀ ਗੁਮਰਾਹ ਕਰਣਗੇ।
IRVPA ਕਿਉਂਕਿ ਝੂਠੇ ਮਸੀਹ ਅਤੇ ਝੂਠੇ ਨਬੀ ਉੱਠਣਗੇ ਅਤੇ ਨਿਸ਼ਾਨ ਅਤੇ ਅਚਰਜ਼ ਕੰਮ ਵਿਖਾਉਣਗੇ ਕਿ ਜੇ ਹੋ ਸਕੇ ਤਾਂ ਉਹ ਚੁਣਿਆਂ ਹੋਇਆਂ ਨੂੰ ਵੀ ਭੁਲਾਵੇ ਵਿੱਚ ਪਾ ਦੇਣ।