Versions
PAV ਅਤੇ ਤਾਰੇ ਆਕਾਸ਼ ਤੋਂ ਡਿੱਗ ਪੈਣਗੇ ਅਤੇ ਜਿਹੜੀਆਂ ਸ਼ਕਤੀਆਂ ਆਕਾਸ਼ ਵਿੱਚ ਹਨ ਹਿਲਾਈਆਂ ਜਾਣਗੀਆਂ
ERVPA ਤਾਰੇ ਅਕਾਸ਼ ਤੋਂ ਡਿੱਗ ਪੈਣਗੇ ਅਤੇ ਅਕਾਸ਼ ਵਿਚਲੀਆਂ ਸ਼ਕਤੀਆਂ ਹਿੱਲ ਜਾਣਗੀਆਂ।’ਯਸਾਯਾਹ 13:10; 34:4
IRVPA ਅਤੇ ਤਾਰੇ ਅਕਾਸ਼ ਤੋਂ ਡਿੱਗ ਪੈਣਗੇ
ਅਤੇ ਅਕਾਸ਼ ਦੀਆਂ ਸ਼ਕਤੀਆਂ ਹਿਲਾਈਆਂ ਜਾਣਗੀਆਂ। PEPS